ਜੱਗੀ ਜੌਹਲ ਦੀ ਵਾਪਸੀ ਲਈ ਬ੍ਰਿਟਿਸ਼ ਸਰਕਾਰ ’ਤੇ ਦਬਾਅ, ਗਵਾਹ ਗ਼ੈਰਹਾਜ਼ਰ ਰਹਿਣ ’ਤੇ ਉਠੇ ਗੰਭੀਰ ਸਵਾਲ

14 ਹਫ਼ਤਿਆਂ ਦੀ ਮੋਹਲਤ ਦੇ ਬਾਵਜੂਦ ਗਵਾਹ ਪੇਸ਼ ਨਹੀਂ ਕਰ ਸਕੀ ਐੱਨਆਈਏ ਨਵੀਂ ਦਿੱਲੀ, 15 ਅਕਤੂਬਰ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਫੈਡਰੇਸ਼ਨ ਯੂਕੇ ਨੇ ਬ੍ਰਿਟਿਸ਼ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਰੀਬ ਨੌਂ ਸਾਲ ਭਾਰਤ ਵਿੱਚ ਜੇਲ੍ਹ ਕੱਟਣ ਤੋਂ ਬਾਅਦ ਜ਼ਮਾਨਤ ’ਤੇ ਰਿਹਾਅ ਹੋਏ ਜਗਤਾਰ ਸਿੰਘ ਜੌਹਲ ਵਿਰੁੱਧ ਦੋਸ਼ ਖ਼ਤਮ ਕਰਵਾਉਣ ਅਤੇ ਉਨ੍ਹਾਂ […]

Continue Reading