ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਮੂੰਹ ’ਚੋਂ ਕੱਢਣ ਵਾਲਾ ਝੋਟਾ ਖ਼ੁਦ ਮੌਤ ਦੇ ਮੂੰਹ ਵਿੱਚ:ਪੰਥਕ ਜਥੇਬੰਦੀਆਂ ਜਰਮਨੀ
ਨਸ਼ਾ ਤਸਕਰਾਂ ਦੇ ਵਧਦੇ ਹੌਸਲੇ ਸਰਕਾਰ ਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਵੱਡਾ ਸਵਾਲ ਨਵੀਂ ਦਿੱਲੀ 13 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਵਿੱਚ ਨਸ਼ਿਆਂ ਦੇ ਕਹਿਰ ਨੇ ਇੱਕ ਵਾਰ ਫਿਰ ਸਮਾਜ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਨਸ਼ਿਆਂ ਖ਼ਿਲਾਫ਼ ਡਟ ਕੇ ਆਵਾਜ਼ ਬੁਲੰਦ ਕਰਨ ਵਾਲੇ ਭਾਈ ਪਲਵਿੰਦਰ ਸਿੰਘ ਝੋਟਾ ਨਾਲ ਵਾਪਰੀ ਮੰਦਭਾਗੀ ਘਟਨਾ ’ਤੇ […]
Continue Reading