ਸੁਖਮਣੀ ਇੰਟਰਨੈਸ਼ਨਲ ਸਕੂਲ ਡੇਰਾਬੱਸੀ ਦੇ ਪ੍ਰਬੰਧਕਾਂ ਖਿਲਾਫ ਕਿਸਾਨ ਜਥੇਬੰਦੀਆਂ ਅਤੇ ਟਰੇਡ ਯੂਨੀਅਨਾਂ ਵੱਲੋਂ ਆਰ-ਪਾਰ ਦੀ ਲੜਾਈ ਦਾ ਐਲਾਨ
ਮੋਹਾਲੀ 10 ਸਤੰਬਰ ,ਬੋਲੇ ਪੰਜਾਬ ਬਿਊਰੋ; ਅੱਜ ਮਿਤੀ 10 ਸਤੰਬਰ 2026 ਨੂੰ ਪਿੰਡ ਦੱਪਰ ਵਿਖੇ ਕਿਸਾਨ ਜਥੇਬੰਦੀਆਂ ਅਤੇ ਟਰੇਡ ਯੂਨੀਅਨਾਂ ਦੀ ਇੱਕ ਸਾਂਝੀ ਮੀਟਿੰਗ ਹੋਈ, ਜਿਸ ਵਿੱਚ ਸ੍ਰੀ ਸੁਖਮਣੀ ਇੰਟਰਨੈਸ਼ਨਲ ਸਕੂਲ ਡੇਰਾਬੱਸੀ ਵਿੱਚੋਂ ਕੱਢੇ ਗਏ 15 ਕਿਰਤੀਆਂ ਦੀ ਬਹਾਲੀ ਨੂੰ ਲੈ ਕੇ ਗੰਭੀਰ ਵਿਚਾਰ-ਚਰਚਾ ਕੀਤੀ ਗਈ। ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਭਾਰਤੀ ਕਿਸਾਨ […]
Continue Reading