ਪਹਿਲੀ ਅਕਤੂਬਰ ਨੂੰ ਔਰਤਾਂ ਦੇ ਮੋਬਾਈਲਾਂ ‘ਤੇ ਸਨਮਾਨ ਰਾਸ਼ੀ ਦੀ ‘ਟੂੰ-ਟੂੰ’ ਫੇਰ ਸੁਣਾਈ ਦੇਵੇਗੀ: CM ਮਾਨ
ਧੂਰੀ 20 ਸਤੰਬਰ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਔਰਤਾਂ ਅਤੇ ਆਮ ਪਰਿਵਾਰਾਂ ਨੂੰ ਸਿੱਧੇ ਲਾਭ ਪਹੁੰਚਾ ਰਹੀ ਹੈ, ਜਦੋਂ ਕਿ ਲੋਕਾਂ ਦਾ ਪੈਸਾ ਪੰਜਾਬ ਦੇ ਵਿਕਾਸ ਲਈ ਵਰਤਿਆ ਜਾ ਰਿਹਾ ਹੈ। ਬਾਲੀਆਂ ਵਿੱਚ ਇੱਕ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਔਰਤਾਂ […]
Continue Reading