ਟੈਕਨੀਕਲ ਐਡ ਮਕੈਨੀਕਲ ਇੰਪਲਾਈਜ ਯੂਨੀਅਨ ਰਜਿ ਬਰਾਂਚ ਮੋਹਾਲੀ ਦੀ ਮੀਟਿੰਗ ਹੋਈ
ਸਾਂਝੇ ਸੰਘਰਸ਼ਾਂ ਵਿੱਚ ਵੱਡੀ ਗਿਣਤੀ ਚ ਫੀਲਡ ਮੁਲਾਜ਼ਮ ਹੋਣਗੇ ਸ਼ਾਮਿਲ ਕੁਰਾਲੀ,26, ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੀ ਡਬਲਿਊ ਡੀ, ਜਲ ਸਪਲਾਈ ਅਤੇ ਸੈਨੀਟੇਸ਼ਨ ,ਭਵਨ ਤੇ ਮਾਰਗ, ਸਿੰਚਾਈ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਯੂਨੀਅਨ (ਰਜਿ) ਸਬੰਧਤ ਡੀਐਮਐਫ ਬਰਾਂਚ ਮੋਹਾਲੀ ਦੀ ਵਿਸ਼ੇਸ਼ ਮੀਟਿੰਗ ਬਰਾਂਚ ਪ੍ਰਧਾਨ ਬ੍ਰਹਮਪਾਲ ਸਹੋਤਾ ਦੀ ਪ੍ਰਧਾਨਗੀ ਹੇਠ […]
Continue Reading