ਨਵਾਂ ਗਾਉਂ ਵਿੱਚ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ, ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਦੇ ਹੁਕਮ

ਨਵਾਂ ਗਾਉਂ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 21 ਮਾਰਚ,ਬੋਲੇ ਪੰਜਾਬ ਬਿਊਰੋ: ਪੰਜਾਬ ਟ੍ਰੇਡਰਜ਼ ਕਮਿਸ਼ਨ ਵੱਲੋਂ ਅੱਜ ਵਿਧਾਨ ਸਭਾ ਹਲਕਾ ਖਰੜ ਤਹਿਤ ਮੇਨ ਬਾਜ਼ਾਰ, ਨਵਾਂ ਗਾਉਂ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਸੁਣਨ ਲਈ ਇਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਰਣਜੀਤ ਪਾਲ ਸਿੰਘ, ਚੇਅਰਮੈਨ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਮੋਹਾਲੀ, ਤਰਲੋਚਨ ਸਿੰਘ ਬੈਦਵਾਣ, ਵਾਈਸ ਚੇਅਰਮੈਨ ਜ਼ਿਲ੍ਹਾ […]

Continue Reading