ਡਕੈਤੀ ਦੀ ਵੱਡੀ ਸਾਜ਼ਿਸ਼ ਨਾਕਾਮ, ਹਥਿਆਰਾਂ ਸਮੇਤ ਛੇ ਮੁਲਜ਼ਮ ਗ੍ਰਿਫ਼ਤਾਰ
ਗੁਰਦਾਸਪੁਰ 29 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਅਤੇ ਅਪਰਾਧਿਕ ਤੱਤਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਗੁਰਦਾਸਪੁਰ ਪੁਲਿਸ ਨੇ ਡਕੈਤੀ ਦੀ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਛੇ ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਦੋ .30 ਬੋਰ ਪਿਸਤੌਲ, ਮੈਗਜ਼ੀਨ, ਨੌਂ ਕਾਰਤੂਸ, ਇੱਕ ਕਿਰਪਾਨ ਅਤੇ ਤਿੰਨ ਦਾਤਰ ਬਰਾਮਦ ਕੀਤੇ ਗਏ […]
Continue Reading