26 ਮਈ ਨੂੰ ਡਰਾਈ ਡੇਅ ਘੋਸ਼ਿਤ
ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਨੂੰਨੀ ਅੰਮ੍ਰਿਤਸਰ, 23 ਮਈ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਹੋ ਰਹੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜ਼ਰੂਰੀ ਪ੍ਰਬੰਧ ਕੀਤੇ ਜਾ ਰਹੇ ਹਨ।ਇਸ ਸਬੰਧੀ ਐਕਸਾਈਜ਼ ਕਮਿਸ਼ਨਰ ਪੰਜਾਬ ਜਤਿੰਦਰ ਜੌਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਚੋਣ ਕਮਿਸ਼ਨ […]
Continue Reading