ਅਸੀਂ ਨੌਜਵਾਨਾਂ ਨੂੰ ਭਵਿੱਖੀ ਜ਼ਰੂਰਤਾਂ ਲਈ ਤਿਆਰ ਕਰ ਰਹੇ ਹਾਂ, ਜਦੋਂ ਕਿ ਅਕਾਲੀ ਨੌਜਵਾਨਾਂ ਨੂੰ ਡਾਇਨਾਸੌਰ ਯੁੱਗ ਵਿੱਚ ਖਿੱਚਣਾ ਚਾਹੁੰਦੇ ਹਨ

ਧੂਰੀ, 21 ਦਸੰਬਰ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਜਿੱਥੇ ਸੂਬਾ ਸਰਕਾਰ ਪੰਜਾਬੀ ਨੌਜਵਾਨਾਂ ਨੂੰ ਡਾਕਟਰ ਅਤੇ ਇੰਜਨੀਅਰ ਬਣਾ ਕੇ ਭਵਿੱਖੀ ਜ਼ਰੂਰਤਾਂ ਲਈ ਤਿਆਰ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ, ਉੱਥੇ ਅਕਾਲੀ ਦਲ ਸੂਬੇ ਨੂੰ ਡਾਇਨਾਸੌਰ ਯੁੱਗ ਵਿੱਚ ਵਾਪਸ ਖਿੱਚਣ ‘ਤੇ ਤੁਲਿਆ ਹੋਇਆ ਹੈ। ਇੱਥੇ ਅੱਜ ਪੱਤਰਕਾਰਾਂ […]

Continue Reading