ਦੇਸ਼ ਭਗਤ ਯੂਨੀਵਰਸਿਟੀ ਵਿਖੇ ਬੈਂਕਿੰਗ ਉਦਯੋਗ ਵਿੱਚ ਡਿਜੀਟਲ ਧੋਖਾਧੜੀ ਜਾਗਰੂਕਤਾ ਬਾਰੇ ਸੈਮੀਨਾਰ ਕਰਵਾਇਆ
ਮੰਡੀ ਗੋਬਿੰਦਗੜ੍ਹ, 2 ਮਾਰਚ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਵਿਖੇ ਬੈਂਕ ਆਫ਼ ਇੰਡੀਆ ਵੱਲੋਂ ‘ਬੈਂਕਿੰਗ ਉਦਯੋਗ ਵਿੱਚ ਡਿਜੀਟਲ ਧੋਖਾਧੜੀ ਬਾਰੇ ਜਾਗਰੂਕਤਾ’ ਵਿਸ਼ੇ ’ਤੇ ਇੱਕ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਉਤਸ਼ਾਹ ਨਾਲ ਭਾਗ ਲਿਆ।ਪ੍ਰੋਗਰਾਮ ਦੀ ਸ਼ੁਰੂਆਤ ਮਾਨਯੋਗ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਅਤੇ ਵਾਈਸ ਚਾਂਸਲਰ ਡਾ. ਹਰਸ਼ […]
Continue Reading