Punjab ‘ਚ ਸੁੱਤੇ ਹੋਏ ਦੋ ਭਰਾਵਾਂ ‘ਤੇ ਡਿੱਗੀ ਘਰ ਦੀ ਛੱਤ

ਅਬੋਹਰ, 31 ਮਈ ,ਬੋਲੇ ਪੰਜਾਬ ਬਿਊਰੋ; ਅਬੋਹਰ ਵਿੱਚ ਮੀਂਹ ਅਤੇ ਤੇਜ਼ ਤੂਫ਼ਾਨ ਕਾਰਨ ਇੱਕ ਘਰ ਦੀ ਛੱਤ ਡਿੱਗਣ ਨਾਲ ਵੱਡਾ ਹਾਦਸਾ ਵਾਪਰ ਗਿਆ। ਹਾਦਸੇ ਦੌਰਾਨ ਦੋ ਭਰਾ ਮਲਬੇ ਹੇਠ ਦੱਬ ਗਏ। ਸਥਾਨਕ ਲੋਕਾਂ ਅਤੇ ਰਾਹਤ ਟੀਮਾਂ ਨੇ ਦੋਵਾਂ ਨੂੰ ਬਾਹਰ ਕੱਢਿਆ। ਇੱਕ ਭਰਾ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਸਦਾ ਇਲਾਜ ਹਸਪਤਾਲ ਵਿੱਚ ਚੱਲ ਰਿਹਾ […]

Continue Reading