ਆਜ਼ਾਦੀ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਡੀਬੀਯੂ ਦੇ ਅਧਿਆਪਕ ਤੇ ਕਰਮਚਾਰੀ ਸਨਮਾਨਿਤ

ਮੰਡੀ ਗੋਬਿੰਦਗੜ੍ਹ, 16 ਅਗਸਤ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ 80ਵੇਂ ਆਜ਼ਾਦੀ ਦਿਵਸ ਦੇ ਮੌਕੇ ’ਤੇ ਉਨ੍ਹਾਂ ਦੀ ਸ਼ਾਨਦਾਰ ਲੋਕ ਸੇਵਾ, ਪੇਸ਼ੇਵਰ ਵਚਨਬੱਧਤਾ ਅਤੇ ਸਿੱਖਿਆ ਤੇ ਸਮਾਜ ਭਲਾਈ ਵਿੱਚ ਪਾਏ ਮਹੱਤਵਪੂਰਨ ਯੋਗਦਾਨ ਲਈ ਪ੍ਰਤਿਸ਼ਠਿਤ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ […]

Continue Reading