ਮੋਹਾਲੀ ‘ਚ ਡੇਂਗੂ ਦੇ ਮਾਮਲੇ ਵਧੇ,1468 ਮਾਮਲੇ ਆਏ ਸਾਹਮਣੇ

ਮੋਹਾਲੀ ‘ਚ ਡੇਂਗੂ ਦੇ ਮਾਮਲੇ ਵਧੇ, 1468 ਮਾਮਲੇ ਆਏ ਸਾਹਮਣੇ, ਰੋਜ਼ਾਨਾ ਔਸਤਨ 20 ਤੋਂ 30 ਨਵੇਂ ਮਰੀਜ਼, 9692 ਸੈਂਪਲ ਟੈਸਟ ਕੀਤੇ ਗਏ ਮੋਹਾਲੀ 24 ਨਵੰਬਰ ,ਬੋਲੇ ਪੰਜਾਬ ਬਿਊਰੋ ; ਮੁਹਾਲੀ ਵਿੱਚ ਡੇਂਗੂ ਦੇ ਕੇਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਤੱਕ ਡੇਂਗੂ ਦੇ ਕੁੱਲ 1468 ਮਾਮਲੇ ਸਾਹਮਣੇ ਆ ਚੁੱਕੇ ਹਨ। ਸਿਵਲ ਸਰਜਨ ਡਾ: ਦਵਿੰਦਰ […]

Continue Reading

ਡੇਂਗੂ ਦੇ ਮਰੀਜ਼ ਵਧੇ

ਡੇਂਗੂ ਦੇ ਮਰੀਜ਼ ਵਧੇ ਲੁਧਿਆਣਾ, 11 ਨਵੰਬਰ,ਬੋਲੇ ਪੰਜਾਬ ਬਿਊਰੋ : ਉਮੀਦਾਂ ਦੇ ਉਲਟ ਮਹਾਂਨਗਰ ਵਿੱਚ ਡੇਂਗੂ ਦੇ ਮਰੀਜ਼ਾਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਅਕਤੂਬਰ ਮਹੀਨੇ ਵਿੱਚ ਸਿਹਤ ਵਿਭਾਗ ਨੇ ਡੇਂਗੂ ਦੇ ਕਰੀਬ 200 ਪਾਜ਼ੇਟਿਵ ਮਰੀਜ਼ਾਂ ਦੀ ਪੁਸ਼ਟੀ ਕੀਤੀ ਹੈ, ਜਦੋਂ ਕਿ ਪਹਿਲਾਂ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 100 ਦੇ ਕਰੀਬ ਦੱਸੀ ਜਾ ਰਹੀ […]

Continue Reading

ਪੀ.ਐਚ.ਸੀ. ਬੂਥਗੜ੍ਹ ਦੇ ਪਿੰਡਾਂ ਵਿਚ ਡੇਂਗੂ ਵਿਰੁਧ ਜਾਂਚ ਤੇ ਜਾਗਰੂਕਤਾ ਮੁਹਿੰਮ ਜਾਰੀ

ਐਸ.ਐਮ.ਓ. ਵਲੋਂ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ ਬੂਥਗੜ੍ਹ, 10 ਨਵੰਬਰ ,ਬੋਲੇ ਪੰਜਾਬ ਬਿਊਰੋ : ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਪੈਂਦੇ ਪਿੰਡਾਂ ਵਿਚ ਡੇਂਗੂ ਬੁਖ਼ਾਰ ਵਿਰੁਧ ਜਾਗਰੂਕਤਾ ਅਤੇ ਸਰਵੇ ਦਾ ਕੰਮ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ। ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਜਿਥੇ ਕਿਤੇ ਡੇਂਗੂ ਦਾ ਕੇਸ […]

Continue Reading