ਸਿੱਖਿਆ ਵਿਭਾਗ ਟੈੱਟ ਪਾਸ ਨਾਨ-ਟੀਚਿੰਗ ਮੁਲਾਜ਼ਮਾਂ ਦੀ ਜਲਦ ਪੂਰੀ ਕਰੇ ਤਰੱਕੀ ਪ੍ਰਕਿਰਿਆ!

ਬਠਿੰਡਾ, 23 ਜਨਵਰੀ ,ਬੋਲੇ ਪੰਜਾਬ ਬਿਊਰੋ; ਟੈੱਟ ਪਾਸ ਨਾਨ-ਟੀਚਿੰਗ ਸਟਾਫ਼ ਯੂਨੀਅਨ ਪੰਜਾਬ ਨੇ ਨਾਨ-ਟੀਚਿੰਗ ਸਟਾਫ਼ ਤੋਂ ਮਾਸਟਰ ਕੇਡਰ ‘ਚ ਤਰੱਕੀਆਂ ਦੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੀ ਮੰਗ ਕੀਤੀ ਹੈ। ਇਸ ਬਾਰੇ ਗੱਲ ਕਰਦਿਆਂ ਯੂਨੀਅਨ ਦੇ ਪ੍ਰਧਾਨ ਗੁਰਵਿੰਦਰ ਸੰਧੂ ਅਤੇ ਜਨਰਲ ਸਕੱਤਰ ਦਰਸ਼ਨ ਸਿੰਘ ਮਾਨਸਾ ਨੇ ਦੱਸਿਆ ਕਿ ਨਾਨ-ਟੀਚਿੰਗ ਸਟਾਫ਼ ਤੋਂ ਮਾਸਟਰ ਕੇਡਰ […]

Continue Reading