ਲੁਧਿਆਣਾ ਜ਼ਿਲ੍ਹੇ ਦੀਆਂ ਰਜਿਸਟਰੀਆਂ ਚ ਘਪਲਾ -ਤਹਿਸੀਲਦਾਰ ਸਸਪੈਂਡ
ਚੰਡੀਗੜ੍ਹ 12 ਫਰਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬ ਚ ਰਜਿਸਟਰੀਆਂ ਨੂੰ ਲੈ ਕੇ ਇੱਕ ਵੱਡਾ ਸਕੈਂਡਲ ਸਾਹਮਣੇ ਆਇਆ ਹੈ , ਜਿਸ ਵਿੱਚ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਤਹਿਸੀਲ ਖਮਾਣੋ ਦੀ ਤਹਸੀਲਦਾਰ ਵੱਲੋਂ ਨਿਜਮਾਂ ਦੀਆਂ ਧੱਜੀਆਂ ਉਡਾਉਂਦਿਆਂ ਲੁਧਿਆਣੇ ਜ਼ਿਲ੍ਹੇ ਦੀਆਂ ਗੈਰ ਕਾਨੂੰਨੀ ਕਲੋਨੀਆਂ ਦੀਆਂ ਰਜਿਸਟਰੀਆਂ ਉਹ ਵੀ ਬਿਨਾਂ ਐਨਓਸੀ ਤੋਂ ਬਾਹਰੀ ਜਿਲੇ ਫਤਿਹਗੜ੍ਹ ਸਾਹਿਬ ਵਿੱਚ ਕਰ ਦਿੱਤੀਆਂ। ਜਿਸਦੀ ਸੂਚਨਾ […]
Continue Reading