ਕਰਤਾਰਪੁਰ ਲਾਂਘਾ ਸੁਰੱਖਿਆ ਕਾਰਨਾਂ ਕਰਕੇ ਬੰਦ ਤਾਂ ਅਮਰਨਾਥ ਯਾਤਰਾ ਕਿਉਂ ਜਾਰੀ.?—ਸਿਮਰਨਜੀਤ ਸਿੰਘ ਮਾਨ

ਸੁਰੱਖਿਆ ਦੇ ਨਾਂ ’ਤੇ ਸਿੱਖਾਂ ਨਾਲ ਵਿਤਕਰਾ ਬੰਦ ਹੋਵੇ; ਧਾਰਾ 14 ਤਹਿਤ ਸਭ ਧਰਮਾਂ ਨਾਲ ਬਰਾਬਰੀ ਦਾ ਵਿਹਾਰ ਕਰਨ ਦੀ ਕੀਤੀ ਮੰਗ ਨਵੀਂ ਦਿੱਲੀ 11 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਸੁਰੱਖਿਆ ਕਾਰਨਾਂ ਕਰਕੇ ਬੰਦ ਕਰਨ ਅਤੇ ਜੰਮੂ-ਕਸ਼ਮੀਰ ਵਿੱਚ ਅਮਰਨਾਥ […]

Continue Reading