ਗੁਰੂ ਨਾਨਕ ਚੇਅਰ ਨੂੰ ਮੁੜ ਸਰਗਰਮ ਕਰਨ ਦੀ ਮੰਗ, ਜੀਵਨ ਸਿੰਘ ਤਾਮਿਲ ਦੀ ਅਗਵਾਈ ਹੇਠ ਤਾਮਿਲ ਸਿੱਖ ਸੰਗਤ ਨੇ ਯੂਨੀਵਰਸਿਟੀ ਨੂੰ ਸੋਪਿਆਂ ਮੰਗ ਪੱਤਰ

ਨਵੀਂ ਦਿੱਲੀ 1 ਸੰਤਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਤਾਮਿਲ ਸਿੱਖ ਸੰਗਤ ਅਤੇ ਤਾਮਿਲ-ਸਿੱਖ ਕਲਚਰਲ ਬ੍ਰਦਰਹੁੱਡ ਐਂਡ ਐਜੂਕੇਸ਼ਨਲ ਫਾਊਂਡੇਸ਼ਨ ਦੇ ਵਫ਼ਦ ਨੇ ਮਦੁਰਾਈ ਕਾਮਰਾਜ ਯੂਨੀਵਰਸਿਟੀ ਦੇ ਰਜਿਸਟਰਾਰ ਨਾਲ ਮੁਲਾਕਾਤ ਕਰਕੇ ਗੈਰ-ਸਰਗਰਮ ‘ਗੁਰੂ ਨਾਨਕ ਚੇਅਰ’ ਨੂੰ ਤੁਰੰਤ ਮੁੜ ਸਰਗਰਮ ਕਰਨ ਦੀ ਮੰਗ ਕੀਤੀ। ਵਫ਼ਦ ਦੀ ਅਗਵਾਈ ਤਾਮਿਲ ਸਿੱਖ ਸੰਗਤ ਦੇ ਸੰਸਥਾਪਕ ਸਰਦਾਰ ਜੀਵਨ ਸਿੰਘ ਤਾਮਿਲ ਨੇ […]

Continue Reading