ਕੇਂਦਰੀ ਪੰਜਾਬੀ ਲੇਖਕ ਸਭਾ ਦਾ ਤਿੰਨ ਸਾਲਾ ਇਜਲਾਸ ਭਲਕੇ

25 ਅਕਤੂਬਰ ਨੂੰ ਹੋਵੇਗੀ ਚੋਣ ਜਲੰਧਰ: 12 ਸਤੰਬਰ ,ਬੋੇਲੇ ਪੰਜਾਬ ਬਿਊਰੋ; ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦਾ ਤਿੰਨ ਸਾਲਾ ਇਜਲਾਸ 13 ਸਤੰਬਰ ਨੂੰ ਦੇਸ਼ ਭਗਤ ਯਾਦਗਾਰ ਹਾਲ, ਜਲੰਧਰ ਵਿਖੇ ਹੋਵੇਗਾ। ਇਜਲਾਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਦੌਰਾਨ ਸਭਾ ਦੀਆਂ ਪਿਛਲੇ ਤਿੰਨ ਸਾਲਾਂ ਦੀਆਂ ਜਥੇਬੰਦਕ ਅਤੇ ਸਾਹਿਤਕ ਸਰਗਰਮੀਆਂ ਦੀ ਰਿਪੋਰਟ ਦੇ ਨਾਲ ਵਿੱਤੀ […]

Continue Reading