ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਬਲਬੀਰ ਸਿੰਘ ਸਿੱਧੂ ਦਾ ਭਾਜਪਾ ਸਰਕਾਰ ‘ਤੇ ਤਿੱਖਾ ਸ਼ਬਦੀ ਹਮਲਾ
ਲੋਕਾਂ ਦੀ ਰਸੋਈ ‘ਤੇ ਵਾਰ ਕਰਨ ਵਾਲੀ ਹਰ ਜਨ ਵਿਰੋਧੀ ਨੀਤੀ ਦਾ ਕਾਂਗਰਸ ਡੱਟ ਕੇ ਮੁਕਾਬਲਾ ਕਰੇਗੀ ਮੋਹਾਲੀ 02 ਮਈ ,ਬੋਲੇ ਪੰਜਾਬ ਬਿਊਰੋ; ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੀਤੇ ਗਏ ਭਾਰੀ ਵਾਧੇ ਨੂੰ ਦੇਸ਼ ਦੀ ਆਰਥਿਕ ਰੀੜ੍ਹ ਦੀ […]
Continue Reading