ਗੁ: ਸਿੰਘ ਸ਼ਹੀਦਾਂ ਵਿਖੇ ਬਨਣ ਵਾਲੀ ਬਹੁਮੰਜਿਲੀ ਕਾਰ ਪਾਰਕਿੰਗ ਦੀ ਤੀਜੀ ਮੰਜਿਲ ਦੇ ਦੂਜੇ ਪੜਾਅ ਦਾ ਲੈਂਟਰ ਪਾਇਆ ਗਿਆ

ਐੱਸ ਏ ਐੱਸ ਨਗਰ ,19 ਨਵੰਬਰ ,ਬੋਲੇ ਪੰਜਾਬ ਬਿਊਰੋ; ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬਨਣ ਵਾਲੀ ਬਹੁਮੰਜਿਲੀ ਕਾਰ ਪਾਰਕਿੰਗ ਦੀ ਤੀਜੀ ਮੰਜਿਲ ਦੇ ਦੂਜੇ ਪੜਾਅ ਦਾ ਲੈਂਟਰ ਪਾਇਆ ਗਿਆ। । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਸ਼ਹੀਦੀ […]

Continue Reading