ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ

ਚੰਡੀਗੜ੍ਹ, 17 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਨੂੰ ਮਿਥਾਈਲ ਅਲਕੋਹਲ (ਮੈਥਾਨੌਲ) ਨੂੰ ਨਿਯਮਤ ਅਤੇ ਨਿਗਰਾਨੀ ਕਰਨ ਲਈ ਤੁਰੰਤ ਅਤੇ ਫੈਸਲਾਕੁੰਨ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕੀਮਤੀ ਮਨੁੱਖੀ ਜਾਨਾਂ ਬਚਾਉਣ ਅਤੇ ਭਵਿੱਖ ਵਿੱਚ ਜ਼ਹਿਰੀਲੀ ਸ਼ਰਾਬ ਦੇ ਦੁਖਾਂਤ ਨੂੰ ਰੋਕਣ […]

Continue Reading