ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਸੀਓਪੀਡੀ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ: ਡਾ. ਐੱਸ.ਕੇ. ਗੁਪਤਾ
ਚੰਡੀਗੜ੍ਹ, 17 ਅਕਤੂਬਰ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਕ੍ਰੋਨਿਕ ਔਬਸਟਰਕਟਿਵ ਪਲਮਨਰੀ ਡਿਜ਼ੀਜ਼ (ਸੀਓਪੀਡੀ) ਦੇ ਵਧਦੇ ਵਿਸ਼ਵਵਿਆਪੀ ਖ਼ਤਰੇ ‘ਤੇ ਚਿੰਤਾ ਪ੍ਰਗਟ ਕਰਦਿਆਂ ਪਾਰਕ ਹਸਪਤਾਲ ਪੰਚਕੂਲਾ ਅਤੇ ਪਾਰਕ ਹਸਪਤਾਲ ਮੋਹਾਲੀ ਦੇ ਸੀਨੀਅਰ ਪਲਮੋਨੋਲੋਜਿਸਟਾਂ ਨੇ ਬਿਮਾਰੀ ਦੀ ਸਮੇਂ ਸਿਰ ਪਛਾਣ, ਢੁੱਕਵੇਂ ਇਲਾਜ ਅਤੇ ਪ੍ਰਭਾਵਸ਼ਾਲੀ ਰੋਕਥਾਮ ਉਪਾਵਾਂ ‘ਤੇ ਜ਼ੋਰ ਦਿੱਤਾ। ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਮਾਹਿਰਾਂ ਨੇ ਕਿਹਾ ਕਿ […]
Continue Reading