ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਕਮੇਟੀ ਦੇ ਅਹਿਮ ਐਲਾਨ

ਸਟਾਫ ਦੇ ਡੀ.ਏ. ਵਿੱਚ 15 ਫੀਸਦੀ ਵਾਧਾ, ਮੈਡੀਕਲ ਤੇ ਜੀਵਨ ਬੀਮੇ ਦੀ ਸਹੂਲਤ; ਕੀਮੋਥੈਰੇਪੀ ਅੱਧੀਆਂ ਦਰਾਂ ’ਤੇ ਜਲਦ ਸ਼ੁਰੂ ਨਵੀਂ ਦਿੱਲੀ, 12 ਸਤੰਬਰ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਮੁੱਖ ਸਮਾਗਮ ਗੁਰਦੁਆਰਾ ਮੋਤੀ ਬਾਗ […]

Continue Reading