ਦਿਲਜੀਤ ਦੋਸਾਂਝ ਨੇ ਦਿੱਲੀ ਕੰਸਰਟ ਦੀ ਤਰੀਕ ਬਦਲੀ
ਚੰਡੀਗੜ੍ਹ 11 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ‘ਔਰਾ ਇੰਡੀਆ ਟੂਰ’ ਦੇ ਦਿੱਲੀ ਕੰਸਰਟ ਦੀ ਤਰੀਕ ਬਦਲ ਦਿੱਤੀ ਗਈ ਹੈ। ਪਹਿਲਾਂ ਇਹ ਸ਼ੋਅ 1 ਨਵੰਬਰ ਨੂੰ ਹੋਣਾ ਸੀ, ਪਰ ਪੰਜਾਬੀ ਪ੍ਰਮੋਸ਼ਨ ਕੌਂਸਲ ਦੀ ਅਪੀਲ ਤੋਂ ਬਾਅਦ, ਇਹ ਹੁਣ 30 ਅਕਤੂਬਰ ਨੂੰ ਦਿੱਲੀ ਦੇ ਜਵਾਹਰ ਲਾਲ ਨਹਿਰੂ (ਜੇਐਲਐਨ) ਸਟੇਡੀਅਮ ਵਿੱਚ ਹੋਵੇਗਾ। […]
Continue Reading