”AAp ਕਨਵੀਨਰ ਕੇਜਰੀਵਾਲ ਨੂੰ ਦਿੱਲੀ ‘ਚ ਮਿਲੀ ਧਮਕੀ, ਮੋਹਾਲੀ ‘ਚ FIR ਕਿਉਂ?” ਸੁਨੀਲ ਜਾਖੜ

ਚੰਡੀਗੜ੍ਹ 13 ਨਵੰਬਰ ,ਬੋਲੇ ਪੰਜਾਬ ਬਿਊਰੋ; ਭਾਜਪਾ ਆਗੂ ਸੁਨੀਲ ਜਾਖੜ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲੀ ਧਮਕੀ ਦੀ ਸ਼ਿਕਾਇਤ ਮੋਹਾਲੀ ਪੁਲੀਸ ਕੋਲ ਦਰਜ ਕਰਵਾਉਣ ਉੱਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਹੋਣ ਦੇ ਨਾਤੇ ਕੇਜਰੀਵਾਲ ਨੂੰ ਇਸ ਮਾਮਲੇ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ […]

Continue Reading