ਕਿਸਾਨ ਭਲਕੇ ਫਿਰ ਕਰਨਗੇ ਦਿੱਲੀ ਵੱਲ ਮਾਰਚ
ਚੰਡੀਗੜ੍ਹ, 7 ਦਸੰਬਰ,ਬੋਲੇ ਪੰਜਾਬ ਬਿਊਰੋ :ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਅੱਜ ਸ਼ਨੀਵਾਰ ਨੂੰ ਦੱਸਿਆ ਕਿ ਭਲਕੇ(8 ਦਸੰਬਰ) ਉਹ ਮੁੜ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਮਾਰਚ ਕਰਨਗੇ। ਸਿਰਫ਼ 101 ਕਿਸਾਨਾਂ ਦਾ ਗਰੁੱਪ ਹੀ ਜਾਵੇਗਾ। ਕਿਸਾਨਾਂ ਦੀ ਗਿਣਤੀ ਵਧਾਉਣ ਬਾਰੇ ਅਜੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਇਸ ਸਬੰਧੀ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ […]
Continue Reading