ਪਾਕਿਸਤਾਨ ‘ਚ ਫ਼ੌਜ ਦਾ ਟ੍ਰੇਨਿੰਗ ਏਅਰਕ੍ਰਾਫ਼ਟ ਕ੍ਰੈਸ਼, 2 ਪਾਇਲਟਾਂ ਦੀ ਮੌਤ
ਪਾਕਿਸਤਾਨ, 12 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪਾਕਿਸਤਾਨ ਦੇ ਕਵੇਟਾ ‘ਚ ਪਾਕਿਸਤਾਨੀ ਫ਼ੌਜ ਦਾ ਇੱਕ ਟ੍ਰੇਨਿੰਗ ਏਅਰਕ੍ਰਾਫ਼ਟ ਕ੍ਰੈਸ਼ ਹੋ ਗਿਆ ਹੈ। ਜਾਣਕਾਰੀ ਮੁਤਾਬਕ ਇਸ ਏਅਰਕ੍ਰਾਫ਼ਟ ਵਿੱਚ ਸਵਾਰ ਦੋ ਪਾਇਲਟਾਂ ਦੀ ਮੌਤ ਹੋ ਗਈ ਹੈ। ਪਾਕਿਸਤਾਨੀ ਫ਼ੌਜ ਨੇ ਇਸ ਹਾਦਸੇ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਫ਼ੌਜ ਨੇ ਦੱਸਿਆ ਕਿ ਤਕਨੀਕੀ ਖ਼ਰਾਬੀ ਦੇ ਕਾਰਨ ਪਾਕਿਸਤਾਨ ਆਰਮੀ ਐਵੀਏਸ਼ਨ ਦਾ […]
Continue Reading