ਬਠਿੰਡਾ ਅਧਾਰਤ ਕਾਰੋਬਾਰੀ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਦੋ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ
ਚੰਡੀਗੜ੍ਹ/ਬਠਿੰਡਾ, 21 ਮਾਰਚ ,ਬੋਲੇ ਪੰਜਾਬ ਬਿਊਰੋ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਗੈਰ-ਕਾਨੂੰਨੀ ਦੇਸੀ .32 ਬੋਰ ਪਿਸਤੌਲਾਂ […]
Continue Reading