ਕਾਂਗਰਸ ਤੋਂ ਦੋ ਵਾਰ ਵਿਧਾਇਕ ਰਹੇ ਹਰਦਿਆਲ ਕੰਬੋਜ ਫੜਨਗੇ ਭਾਜਪਾ ਦਾ ਪੱਲਾ

ਮੋਹਾਲੀ 19 ਨਵੰਬਰ ,ਬੋਲੇ ਪੰਜਾਬ ਬਿਊਰੋ; ਦੋ ਵਾਰ ਕਾਂਗਰਸ ਪਾਰਟੀ ਤੋਂ ਰਾਜਪੁਰਾ ਹਲਕੇ ਦੇ ਵਿਧਾਇਕ ਰਹਿ ਚੁੱਕੇ ਅਤੇ ਕਾਂਗਰਸ ਪਾਰਟੀ ਵੱਲੋਂ ਬਣਾਈ ਗਈ ਚੋਣ ਮੈਨੀਫੈਸਟੋ ਕਮੇਟੀ ਦੇ ਉਪ-ਮੁਖੀ ਹਰਦਿਆਲ ਸਿੰਘ ਕੰਬੋਜ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਰਹੇ ਹਨ। ਉਨ੍ਹਾਂ ਦੀ ਭਾਜਪਾ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਸੂਬਾ ਪ੍ਰਧਾਨ […]

Continue Reading