ਪੰਜਾਬ ‘ਚ ਅਵਾਰਾ ਕੁੱਤਿਆਂ ਦਾ ਕਹਿਰ! ਦੋ ਸਾਲਾ ਮਾਸੂਮ ਨੂੰ ਬੁਰੀ ਤਰ੍ਹਾਂ ਨੋਚਿਆ
ਫਿਰੋਜ਼ਪੁਰ ਛਾਉਣੀ ਵਿੱਚ ਦੋ ਸਾਲਾ ਬੱਚੇ ’ਤੇ ਅਵਾਰਾ ਕੁੱਤੇ ਦਾ ਹਮਲਾ, ਚਿਹਰੇ ’ਤੇ ਗੰਭੀਰ ਸੱਟਾਂ ਫਿਰੋਜ਼ਪੁਰ 9 ਸਤੰਬਰ ,ਬੋਲੇ ਪੰਜਾਬ ਬਿਊਰੋ; ਫਿਰੋਜ਼ਪੁਰ ਛਾਉਣੀ ਦੀ ਗਲੀ ਨੰਬਰ 1 ਵਿੱਚ ਘਰ ਦੇ ਬਾਹਰ ਖੇਡ ਰਹੇ ਦੋ ਸਾਲਾ ਬੱਚੇ’ਤੇ ਅਵਾਰਾ ਕੁੱਤੇ ਨੇ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਕੁੱਤੇ ਨੇ ਕਰੀਬ 10 ਮਿੰਟ ਤੱਕ ਬੱਚੇ […]
Continue Reading