ਅਮਰੀਕੀ ਕਾਂਗਰਸ ’ਚ ਗੂੰਜੀ ਸਿੱਖਾਂ ਦੀ ਆਵਾਜ਼: ਕਾਂਗਰਸਮੈਨ ਮੀਕਸ ਸਾਹਮਣੇ ਟਰਾਂਸਨੈਸ਼ਨਲ ਰਿਪ੍ਰੈਸ਼ਨ, ਨਸਲੀ ਪੱਖਪਾਤ ਤੇ ਧਾਰਮਿਕ ਆਜ਼ਾਦੀ ਦੇ ਉਠਾਏ ਮੁੱਦੇ

ਨਵੀਂ ਦਿੱਲੀ 29 ਸੰਤਬਰ ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸਿੱਖ ਕਾਕਸ ਕਮੇਟੀ ਯੂਐੱਸਏ ਅਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਯੂਐੱਸਏ ਵੱਲੋਂ ਨਿਊਯਾਰਕ ਦੇ ਪੰਜਵੇਂ ਕਾਂਗਰੈਸ਼ਨਲ ਜ਼ਿਲ੍ਹੇ ਦੇ ਕਾਂਗਰਸਮੈਨ ਗ੍ਰੈਗਰੀ ਡਬਲਯੂ. ਮੀਕਸ ਲਈ ਸਾਂਝਾ ਫੰਡਰੇਜ਼ਿੰਗ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਸਿੱਖ ਭਾਈਚਾਰੇ ਦੇ ਆਗੂਆਂ, ਪੰਥਕ ਜਥੇਬੰਦੀਆਂ ਦੇ ਪ੍ਰਤੀਨਿਧੀਆਂ ਅਤੇ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ। ਕਾਂਗਰਸਮੈਨ ਮੀਕਸ […]

Continue Reading