ਅੰਮ੍ਰਿਤਸਰ ਪੁਲਿਸ ਨੇ ਨਸ਼ਾ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ

ਅੰਮ੍ਰਿਤਸਰ 5 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਤੋਂ 4.13 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਯੂਰਪ ਵਿੱਚ ਸਥਿਤ ਹੈਂਡਲਰਾਂ ਅਤੇ ਕੈਦ ਕੀਤੇ […]

Continue Reading

ਪੁਲਸ ਵਲੋਂ ਅੰਤਰਰਾਜੀ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼

ਪੁਲਸ ਵਲੋਂ ਅੰਤਰਰਾਜੀ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਜਲੰਧਰ, 19 ਨਵੰਬਰ,ਬੋਲੇ ਪੰਜਾਬ ਬਿਊਰੋ ; ਜਲੰਧਰ ਦੇਹਾਤੀ ਪੁਲਿਸ ਨੇ ਅੰਤਰਰਾਜੀ ਚੂਰਾ ਪੋਸਤ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਚੂਰਾ ਪੋਸਤ ਸਪੈਸ਼ਲ ਮੋਡੀਫਾਈਡ ਟਰੱਕ ਵਿੱਚ ਲਿਜਾਇਆ ਜਾ ਰਿਹਾ ਸੀ। ਇਸ ਦੌਰਾਨ ਪੁਲੀਸ ਨੇ 102 ਕਿਲੋ ਭੁੱਕੀ ਬਰਾਮਦ ਕਰਕੇ ਦੋ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਇਸ […]

Continue Reading