28 ਸਤੰਬਰ ਨੂੰ ਨਾਭਾ ਪਹੁੰਚੇਗੀ ‘ਨਸ਼ਾ ਮੁਕਤ ਪੰਜਾਬ ਯਾਤਰਾ’ — ਭਾਜਪਾ ਆਗੂਆਂ ਨੇ ਰੂਟ ਦਾ ਲਿਆ ਜਾਇਜ਼ਾ
ਚੰਡੀਗੜ੍ਹ, 20 ਸਤੰਬਰ ,ਬੋਲੇ ਪੰਜਾਬ ਬਿਊਰੋ; ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਿਆਂ ਖ਼ਿਲਾਫ਼ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ 21 ਸਤੰਬਰ ਨੂੰ ਤਲਵੰਡੀ ਸਾਬੋ, ਬਠਿੰਡਾ ਤੋਂ ਸ਼ੁਰੂ ਹੋ ਕੇ 28 ਸਤੰਬਰ ਨੂੰ ਨਾਭਾ ਵਿਧਾਨ ਸਭਾ ਹਲਕੇ ਵਿੱਚ ਪਹੁੰਚੇਗੀ। “ਭਾਜਪਾ ਦਾ ਨਾਅਰਾ ਨਸ਼ਾ ਮੁਕਾਉਣਾ ਸਾਰਾ”। ਯਾਤਰਾ ਦੀਆਂ ਤਿਆਰੀਆਂ ਸਬੰਧੀ ਭਾਜਪਾ ਪੰਜਾਬ ਦੇ ਸਕੱਤਰ ਚਰਨਜੀਤ ਸਿੰਘ ਬਰਾੜ, […]
Continue Reading