ਆਨਲਾਈਨ ਗੇਮਿੰਗ ਤੇ ਨਸ਼ਿਆਂ ਖ਼ਿਲਾਫ਼ ਨੈਸ਼ਨਲ ਅਕਾਲੀ ਦਲ ਛੇੜੇਗਾ ਜਨਅੰਦੋਲਨ : ਪੰਮਾ

ਭਗਤ ਸਿੰਘ ਜੈਅੰਤੀ ’ਤੇ ਕ੍ਰਾਂਤੀਕਾਰੀਆਂ ਨੂੰ ‘ਸ਼ਹੀਦ’ ਦਾ ਦਰਜਾ ਦੇਣ ਦਾ ਐਲਾਨ ਕਰੇ ਸਰਕਾਰ ਨਵੀਂ ਦਿੱਲੀ 8 ਸੰਤਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਨੈਸ਼ਨਲ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਦੇਸ਼ ਦੀ ਨੌਜਵਾਨ ਪੀੜ੍ਹੀ ਨੂੰ ਆਨਲਾਈਨ ਗੇਮਿੰਗ ਦੀ ਲਤ ਅਤੇ ਨਸ਼ਿਆਂ ਦੇ ਵਧ ਰਹੇ ਪ੍ਰਕੋਪ ਤੋਂ ਬਚਾਉਣ ਲਈ ਵਿਆਪਕ ਜਨਜਾਗਰੂਕਤਾ ਮੁਹਿੰਮ ਚਲਾਉਣ […]

Continue Reading