ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ, ਜ਼ਬਤੀਆਂ ਵਿੱਚ ਭਾਰੀ ਉਛਾਲ
ਚੰਡੀਗੜ੍ਹ; 23 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ ਯੁੱਧ ਨਸ਼ਿਆਂ ਵਿਰੁੱਧ ‘ ਮੁਹਿੰਮ ਦੇ ਕਾਰਗਰ, ਤੇਜ਼ ਅਤੇ ਪ੍ਰਭਾਵੀ ਨਤੀਜੇ ਸਾਹਮਣੇ ਆ ਰਹੇ ਹਨ । ਤਾਜ਼ਾ ਅੰਕੜੇ ਦਰਸਾਉਂਦੇ ਹਨ ਕਿ ਨਸ਼ਿਆਂ ਵਿਰੁੱਧ ਕਾਰਵਾਈ ਵਿੱਚ ਵੱਡਾ ਵਾਧਾ ਹੋਇਆ ਹੈ, ਨਸ਼ਾ ਤਸਕਰੀ ਨੈੱਟਵਰਕਾਂ ਨੂੰ ਵੱਡੇ ਪੱਧਰ ਤੇ ਬੇਅਸਰ ਕੀਤਾ ਗਿਆ […]
Continue Reading