ਹਸਪਤਾਲ ਬਿੱਲ ਨਾ ਭਰਨ ਕਰਕੇ ਨਹੀਂ ਰੋਕ ਸਕਣਗੇ ਮ੍ਰਿਤਕ ਦੇਹਾਂ-ਭਗਵੰਤ ਮਾਨ
ਚੰਡੀਗੜ੍ਹ, 11 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਿਹਤ ਸੰਸਥਾਵਾਂ ਵਿੱਚ ਮਨੁੱਖੀ ਅਧਿਕਾਰਾਂ ਦੀ ਰਾਖੀ, ਮ੍ਰਿਤਕ ਵਿਅਕਤੀਆਂ ਦੇ ਸਨਮਾਨ ਨੂੰ ਯਕੀਨੀ ਬਣਾਉਣ ਅਤੇ ਮੈਡੀਕੋ-ਲੀਗਲ ਤੇ ਮੁਰਦਾਘਰ (ਮੋਰਚਰੀ) ਸੇਵਾਵਾਂ ਵਿੱਚ ਸੁਧਾਰ ਲਿਆਉਣ ਲਈ ਵਿਆਪਕ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸਿਹਤ ਤੇ ਪਰਿਵਾਰ ਭਲਾਈ ਡਾਇਰੈਕਟੋਰੇਟ ਵੱਲੋਂ ਜਾਰੀ ਕੀਤੇ ਗਏ ਇਹਨਾਂ ਨਿਰਦੇਸ਼ਾਂ […]
Continue Reading