ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ 8 ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 7 ਅਕਤੂਬਰ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਅੱਠ ਵਿਅਕਤੀਆਂ ਨੂੰ 15 ਆਧੁਨਿਕ ਪਿਸਤੌਲਾਂ ਨਾਲ  ਗ੍ਰਿਫਤਾਰ ਕਰਕੇ ਨਾਜਾਇਜ਼ ਹਥਿਆਰ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ । […]

Continue Reading