ਸਰਬਜੀਤ ਸਿੰਘ ਝਿੰਜਰ ਨੇ ਭਗਵੰਤ ਮਾਨ ਉੱਤੇ ਕਿਸਾਨਾਂ ਖ਼ਿਲਾਫ਼ ਕਥਿਤ ਟਿੱਪਣੀ ਨੂੰ ਲੈ ਕੇ ਨਿਸ਼ਾਨਾ ਸਾਧਿਆ
13 ਮਾਰਚ 2026, ਘਨੌਰ ,ਬੋਲੇ ਪੰਜਾਬ ਬਿਊਰੋ: ਤਿੱਖਾ ਹਮਲਾ ਕਰਦੇ ਹੋਏ ਸਰਬਜੀਤ ਸਿੰਘ ਝਿੰਜਰ ਨੇ ਕਿਹਾ, “ਸ਼ਰਮ ਆਉਣੀ ਚਾਹੀਦੀ ਹੈ ਤੁਹਾਨੂੰ, ਭਗਵੰਤ ਮਾਨ! ਤੁਹਾਡਾ ਅਸਲੀ ਚਿਹਰਾ ਇਕ ਵਾਰ ਫਿਰ ਪੰਜਾਬ ਦੇ ਕਿਸਾਨਾਂ ਸਾਹਮਣੇ ਬੇਨਕਾਬ ਹੋ ਗਿਆ ਹੈ।” ਉਨ੍ਹਾਂ ਨੇ ਦੋਸ਼ ਲਗਾਇਆ ਕਿ 22 ਫਸਲਾਂ ‘ਤੇ MSP ਦੇਣ ਦਾ ਵਾਅਦਾ ਕਰਨ ਦੇ ਬਾਵਜੂਦ ਮਾਨ ਨੇ ਕਿਸਾਨਾਂ […]
Continue Reading