ਸਿੱਖ ਸੰਘਰਸ਼ ਦੇ ਔਖੇ ਦੌਰ ’ਚ ਨੌਜਵਾਨਾਂ ਦੀ ਢਾਲ ਬਣੇ ਵਕੀਲ ਬਲਵੰਤ ਸਿੰਘ ਢਿੱਲੋਂ, ਕੌਮ ਉਨ੍ਹਾਂ ਦੀ ਦੇਣ ਨਹੀਂ ਭੁਲਾ ਸਕਦੀ: ਬਾਬਾ ਹਰਦੀਪ ਸਿੰਘ ਮਹਿਰਾਜ, ਬਲਜਿੰਦਰ ਸਿੰਘ ਕੋਟਭਾਰਾ
ਅੰਤਿਮ ਅਰਦਾਸ 15 ਸਤੰਬਰ ਨੂੰ ਗੁਰਦੁਆਰਾ ਸਾਹਿਬ ਮਾਡਲ ਟਾਊਨ, ਬਠਿੰਡਾ ਵਿਖੇ ਨਵੀਂ ਦਿੱਲੀ, 10 ਸਤੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖ਼ਾਲਸਾ) — ਸਿੱਖ ਸੰਘਰਸ਼ ਦੇ ਬੇਹੱਦ ਔਖੇ ਅਤੇ ਦਬਾਅ ਭਰੇ ਦੌਰ ਵਿੱਚ ਕਾਨੂੰਨ ਨੂੰ ਆਪਣਾ ਹਥਿਆਰ ਬਣਾ ਕੇ ਸਿੱਖ ਨੌਜਵਾਨਾਂ ਲਈ ਖੜ੍ਹੇ ਹੋਣ ਵਾਲੇ ਉੱਘੇ ਵਕੀਲ ਸ੍ਰ. ਬਲਵੰਤ ਸਿੰਘ ਢਿੱਲੋਂ ਦੀ ਕੌਮ ਪ੍ਰਤੀ ਦੇਣ ਨੂੰ ਭੁਲਾਇਆ […]
Continue Reading