ਲੁਧਿਆਣਾ ‘ਚ ਨੌਜਵਾਨ ਨਸ਼ੇ ਦੀ ਹਾਲਤ ਵਿੱਚ ਸੜਕ ਉੱਪਰ ਡਿਗਿਆ, ਸਰਕਾਰ ਦੇ ਦਾਅਵਿਆਂ ‘ਤੇ ਖੜ੍ਹੇ ਹੋਏ ਸਵਾਲ
ਲੁਧਿਆਣਾ 11 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈਆਂ ਗਈਆਂ ਵਿਸ਼ੇਸ਼ ਮੁਹਿੰਮਾਂ ਦੇ ਵਿਚਕਾਰ, ਸੂਬੇ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ ਵਿੱਚ ਨਸ਼ਿਆਂ ਦੀ ਗੰਭੀਰ ਸਥਿਤੀ ‘ਤੇ ਇੱਕ ਵਾਰ ਫਿਰ ਸਵਾਲ ਉੱਠੇ ਹਨ। ਸ਼ਹਿਰ ਦੇ ਵਾਰਡ ਨੰਬਰ 20 ਤੋਂ ਕੌਂਸਲਰ ਚਤਰਵੀਰ ਸਿੰਘ (ਕਮਲ ਅਰੋੜਾ) ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਨੌਜਵਾਨ ਦੀ ਸੜਕ […]
Continue Reading