ਪਰਗਟ ਸਿੰਘ ਦੀ ਤਾਜਪੋਸ਼ੀ ਵਿੱਚ ਪੰਜਾਬ ਕਾਂਗਰਸ ਵੱਲੋਂ ਤਾਕਤ ਦਾ ਪ੍ਰਦਰਸ਼ਨ
ਚੰਡੀਗੜ੍ਹ 11 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਕਾਂਗਰਸ ਵਿੱਚ ਧੜੇਬੰਦੀ ਅਤੇ ਲੀਡਰਸ਼ਿਪ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ ਰਹੇ ਟਕਰਾਅ ਦੇ ਵਿਚਕਾਰ, ਪਾਰਟੀ ਨੇ ਐਤਵਾਰ (11 ਅਕਤੂਬਰ) ਨੂੰ ਏਕਤਾ ਦਿਖਾਉਣ ਦੀ ਕੋਸ਼ਿਸ਼ ਕੀਤੀ। ਨਵੇਂ ਨਿਯੁਕਤ ਸੂਬਾ ਪ੍ਰਧਾਨ ਪਰਗਟ ਸਿੰਘ ਦੇ ਸਹੁੰ ਚੁੱਕ ਸਮਾਗਮ ਵਿੱਚ ਕਾਂਗਰਸ ਦੇ ਲਗਭਗ ਸਾਰੇ ਵੱਡੇ ਆਗੂ ਇੱਕ ਮੰਚ ‘ਤੇ ਪਹੁੰਚੇ। […]
Continue Reading