ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ: ਹਰਦੇਵ ਸਿੰਘ ਉੱਭਾ
ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਵਿਅਕਤੀ ਦੀ ਸਰੇਆਮ ਹੱਤਿਆ ਚਿੰਤਾਜਨਕ; ਮਾਮਲੇ ਦੀ ਉੱਚ ਪੱਧਰੀ ਜਾਂਚ ਕਰਕੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਚੰਡੀਗੜ੍ਹ, 13 ਅਕਤੂਬਰ ,ਬੋਲੇ ਪੰਜਾਬ ਬਿਉਰੋ; ਭਾਜਪਾ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਨੇ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਦੀ […]
Continue Reading