ਪੰਜਾਬ ‘ਚ ਖਾਣਾ 45 ਮਿੰਟਾਂ ‘ਚ, ਪਰ ਨਸ਼ਾ 20 ਮਿੰਟਾਂ ‘ਚ ਘਰ ਪਹੁੰਚਦੈ: ਸਚਿਨ ਪਾਇਲਟ
ਨਵੀਂ ਦਿੱਲੀ 31 ਅਕਤੂਬਰ ,ਬੋਲੇ ਪੰਜਾਬ ਬਿਊਰੋ; ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਸਪੱਸ਼ਟ ਕੀਤਾ ਹੈ ਕਿ ਕਾਂਗਰਸ ਕਿਸੇ ਇੱਕ ਚਿਹਰੇ ਜਾਂ ਕੁਝ ਆਗੂਆਂ ‘ਤੇ ਨਿਰਭਰ ਪਾਰਟੀ ਨਹੀਂ ਹੈ। ਇੱਕ ਵਿਸ਼ੇਸ਼ ਇੰਟਰਵਿਊ ਵਿੱਚ ਪਾਇਲਟ ਨੇ ਪਾਰਟੀ ਵਿੱਚ ਅੰਦਰੂਨੀ ਧੜੇਬੰਦੀ ਦੇ ਦੋਸ਼ਾਂ ਨੂੰ ਖਾਰਜ […]
Continue Reading