ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਅੱਜ

ਨਵੀਂ ਦਿੱਲੀ, 13 ਸਤੰਬਰ ,ਬੋਲੇ ਪੰਜਾਬ ਬਿਊਰੋ; ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ ਦਿੱਲੀ ਦੇ ਅਰੁਣ ਜੇਟਲੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਤਿੰਨੇ ਮੈਚ ਦਿੱਲੀ ਵਿੱਚ ਹੀ ਹੋਣਗੇ। ਸੀਰੀਜ਼ ਦੋਵਾਂ ਟੀਮਾਂ ਲਈ ਜਾਪਾਨ ਵਿੱਚ ਹੋਣ ਵਾਲੀਆਂ 2026 ਏਸ਼ਿਆਈ ਖੇਡਾਂ ਦੀਆਂ ਤਿਆਰੀਆਂ ਦੇ ਲਿਹਾਜ਼ ਨਾਲ ਅਹਿਮ ਮੰਨੀ ਜਾ ਰਹੀ ਹੈ। […]

Continue Reading