ਪਰਮਜੀਤ ਸਿੰਘ ਸਰਨਾ ਦੀ ਪਾਕਿਸਤਾਨੀ ਸਫ਼ੀਰ ਨਾਲ ਮੁਲਾਕਾਤ, ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸੰਗਤ ਲਈ ਵੀਜ਼ੇ ਯਕੀਨੀ ਬਣਾਉਣ ਦੀ ਮੰਗ

ਨਵੀਂ ਦਿੱਲੀ 30 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ): ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਦੀ ਇੱਛਾ ਰੱਖਣ ਵਾਲੀ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪਾਕਿਸਤਾਨੀ ਸਫ਼ੀਰ ਸਾਦ ਅਹਿਮਦ ਵੜੈਚ ਨਾਲ ਮੁਲਾਕਾਤ ਕਰਕੇ ਹਰ ਯੋਗ […]

Continue Reading