ਆਖ਼ਰੀ ਮੌਕੇ 104 ਸਿੱਖ ਸ਼ਰਧਾਲੂਆਂ ਨੂੰ ਰੋਕਣ ’ਤੇ ਦਿੱਲੀ ਕਮੇਟੀ ਵੱਲੋਂ ਪਾਕਿਸਤਾਨ ਸਰਕਾਰ ਦੀ ਨਿਖੇਧੀ

ਨਵੀਂ ਦਿੱਲੀ, 11 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਸਰਕਾਰ ਵੱਲੋਂ ਭਾਰਤ ਵਿਚ ਗੁਰਧਾਮਾਂ ਦੇ ਦਰਸ਼ਨਾਂ ਲਈ ਆਉਣ ਵਾਲੇ 104 ਸਿੱਖ ਸ਼ਰਧਾਲੂਆਂ ਨੂੰ ਐਨ ਆਖ਼ਰੀ ਮੌਕੇ ਰੋਕਣ ਦੀ ਸਖ਼ਤ ਨਿਖੇਧੀ ਕੀਤੀ ਹੈ। ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਵੀਜ਼ੇ […]

Continue Reading