ਪੰਜਾਬ ਸਰਕਾਰ ਵੱਲੋਂ ਪੇਸ਼ ਬਜਟ ਸਿੰਚਾਈ ਨੈੱਟਵਰਕ ਨੂੰ ਮਜ਼ਬੂਤੀ ਦੇਣ ਸਣੇ ਪਾਰਦਰਸ਼ੀ ਮਾਈਨਿੰਗ ਪ੍ਰਣਾਲੀ ਨੂੰ ਯਕੀਨੀ ਬਣਾਏਗਾ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ, 9 ਮਾਰਚ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਅਗਾਂਹਵਧੂ ਅਤੇ ਕਿਸਾਨ ਭਲਾਈ ‘ਤੇ ਕੇਂਦਰਤ ਕਰਾਰ ਦਿੰਦਿਆਂ ਜਲ ਸਰੋਤ ਅਤੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਬਜਟ ਵਿੱਚ ਪੇਸ਼ ਕੀਤੀ ਗਈ ਭਵਿੱਖੀ ਰੂਪ-ਰੇਖਾ ਸਿੰਚਾਈ ਸੁਧਾਰਾਂ ਨੂੰ ਹੋਰ ਮਜ਼ਬੂਤੀ ਦੇਣ ਅਤੇ […]
Continue Reading