ਕਾਊਂਟਰ ਇੰਟੈਲੀਜੈਂਸ ਵੱਲੋਂ 27 ਕਿਲੋ ਹੈਰੋਇਨ ਅਤੇ ਪਿਸਤੌਲ ਸਮੇਤ ਚਾਰ ਮੁਲਜ਼ਮ ਕਾਬੂ
ਅੰਮ੍ਰਿਤਸਰ 16 ਸਤੰਬਰ ,ਬੋਲੇ ਪੰਜਾਬ ਬਿਊਰੋ; ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਮਾਮਲੇ ਵਿੱਚ ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਨੇ ਸਰਹੱਦ ਪਾਰ ਤਸਕਰੀ ਦੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਨਾਲ ਸਬੰਧਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 27 ਕਿਲੋਗ੍ਰਾਮ ਹੈਰੋਇਨ, ਇੱਕ ਆਧੁਨਿਕ ਵਿਦੇਸ਼ੀ .30 ਬੋਰ PX5 ਪਿਸਤੌਲ ਅਤੇ ਤਿੰਨ ਕਾਰਤੂਸ ਬਰਾਮਦ […]
Continue Reading