ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਜੁਲਾਈ 2026 ਬੈਚ ਲਈ ਪੀਐੱਚ.ਡੀ. ਓਰੀਐਂਟੇਸ਼ਨ ਪ੍ਰੋਗਰਾਮ
ਮੰਡੀ ਗੋਬਿੰਦਗੜ੍ਹ, 4 ਨਵੰਬਰ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਖੋਜ ਅਤੇ ਉੱਚ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਪਹਿਲ ਕਰਦਿਆਂ ਜੁਲਾਈ 2026 ਬੈਚ ਦੇ ਪੀਐੱਚ.ਡੀ. ਖੋਜਾਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਰਾਹੀਂ ਨਵੇਂ ਦਾਖ਼ਲ ਹੋਏ ਖੋਜਾਰਥੀਆਂ ਨੂੰ ਡਾਕਟਰੇਟ ਅਧਿਐਨ ਦੀਆਂ ਪ੍ਰਕਿਰਿਆਵਾਂ, ਅਕਾਦਮਿਕ ਨਿਯਮਾਂ, ਖੋਜ ਸਬੰਧੀ ਲੋੜਾਂ ਅਤੇ […]
Continue Reading