ਮੋਹਾਲੀ ਦੀ ਜਨਤਾ ਦੀ ਪੁਕਾਰ – “ਪੀਣ ਵਾਲਾ ਨਹਿਰੀ ਪਾਣੀ ਦੇ ਦਿਓ ਭਗਵੰਤ ਮਾਨ ਸਰਕਾਰ” : ਉੱਭਾ

ਮੋਹਾਲੀ, 13 ਜੂਨ ,ਬੋਲੇ ਪੰਜਾਬ ਬਿਊਰੋ; ਭਾਜਪਾ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਅਤੇ ਵਾਰਡ ਨੰਬਰ 41 ਦੀ ਭਾਜਪਾ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੋਹਾਲੀ ਦੇ ਲੋਕਾਂ ਨੂੰ ਜਲਦ ਤੋਂ ਜਲਦ ਸਾਫ਼ ਅਤੇ ਸੁਰੱਖਿਅਤ ਪੀਣ ਵਾਲੇ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ […]

Continue Reading